Punjabi Singers ,Bollywood Actors And Cartoons Mimicry|Punjabi Mimmicry|Kaint Punjabi
Followers
Punjabi Singers ,Bollywood Actors And Cartoons Mimicry Follow Sukh On Instagram-@Sukh_Ladda ਅਸੀਂ ਬਾਕੀਆਂ ਵਾਂਗ ਬੇਤੁਕੀਆਂ ਖਬਰਾਂ ਨਾ ਦਿੰਦੇ ਹਾਂ,ਨਾ ਹੀ ਬਾਕੀਆਂ ਵਾਂਗ ਚੀਕ ਚੀਕ ਕੇ ਰੌਲਾ ਪਾਉਂਦੇ ਹਾਂ,ਅਸੀਂ ਹਮੇਸ਼ਾਂ ਬਾਕੀਆਂ ਤੋਂ ਵੱਖਰਾਂ ਕੁਝ ਲੈ ਕੈ ਤੁਹਾਡੇ ਸਾਹਮਣੇ ਹਾਜ਼ਿਰ ਹੁੰਦੇ ਹਾਂ,ਅਤੇ ਤੁਸੀਂ ਇਹ ਸਾਡੀ ਵੱਖਰੀ ਸੋਚ ਨੂੰ ਬਹੁਤ ਪਿਆਰ ਦਿੰਦੇ ਹੋ..ਬਾਕੀਆਂ ਤੋਂ ਹਟ ਕੇ ਕੁਝ ਕਰਨ ਦੀ ਹਮੇਸ਼ਾਂ ਕੋਸ਼ਿਸ਼ ਕਰਦੇ ਹਾਂ..ਸਾਡੀ ਹੌਂਸਲਾ ਅਫਜਾਂਈ ਲਈ ਸਾਡਾ ਚੈਨੱਲ ਜ਼ਰੂਰ ਸਬਸ੍ਰਾਇਬ ਕਰੋ..
Show more