ਚੰਡੀਗੜ੍ਹ ਵਿੱਚ ਦੇਖੋ ਸਰਕਾਰ ਨੇ ਅੱਜ ਸਿੱਖਾਂ ਨਾਲ ਕੀ ਕੀਤਾ ਤੇ ਕਿ ਸੀ ਸਾਰਾ ਮਾਮਲਾ Sikh vs Punjab Govt
Followers
ਸੀਬੀਆਈ ਵੱਲੋਂ ਬਰਗਾੜੀ ਮਾਮਲੇ ਦੇ ਦਿੱਤੀ ਗਈ ਕਲੋਜ਼ਰ ਰਿਪੋਰਟ ਖਿਲਾਫ ਸਿੱਖ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਮੁਹਾਲੀ ਤੇ ਚੰਡੀਗੜ੍ਹ ਬਾਰਡਰ 'ਤੇ ਸਿੱਖ ਜਥੇਬੰਦੀਆਂ ਨੂੰ ਰੋਕਿਆ ਤੇ ਅੱਥਰੂ ਗੈਸ ਸਮੇਤ ਪਾਣੀ ਦੀਆਂ ਬੁਛਾੜਾਂ ਮਾਰੀਆਂ। ਸੀਬੀਆਈ ਦੀ ਕਲੋਜ਼ਰ ਰਿਪੋਰਟ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ 'ਤੇ ਪਾਣੀ ਦੀਆਂ ਬੁਛਾੜਾਂ ਨਾਲ ਤਿੰਨ ਪ੍ਰਦਰਸ਼ਨਕਾਰੀ ਜ਼ਖਮੀ ਹੋਏ #Chandigarh #SikhVSGovt #Sikhnews
Show more