ਸਿੱਖਾਂ ਦਾ ਕਾਂਗਰਸੀ ਮੰਤਰੀ ਦੇ ਘਰ ਬਾਹਰ ਧਰਨਾ, ਮੰਤਰੀ ਸਾਬ ਤਾਂ ਸਿਰਾ ਕਰ ਗਏ - Surkhab Tv
35 ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਆਰੰਭੇ ਬਰਗਾੜੀ ਅਤੇ ਬਹਿਬਲ ਕਲਾਂ ਦੇ ਇਨਸਾਫ ਲਈ ਸੰਘਰਸ਼ ਦੇ ਅਗਲੇ ਪੜਾਅ ਤਹਿਤ ਪਹਿਲੇ ਦਿਨ ਅੱਜ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਕੀਰਤਨ ਕਰਨ ਤੋਂ ਬਾਅਦ ਬਰਗਾੜੀ ਅਤੇ ਬਹਿਬਲ ਕਲਾਂ ਮਸਲੇ ਤੇ ਉਸ ਵੱਲੋਂ ਪਿਛਲੇ ਸਾਲ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਅਤੇ ਬਰਗਾੜੀ ਮੋਰਚੇ ਦੀ ਸਮਾਪਤੀ ਵੇਲੇ ਦਿੱਤਾ ਭਾਸ਼ਣ ਸੁਣਾਇਆ ਗਿਆ ਅਤੇ ਕੀਤੇ ਹੋਏ ਇਨਸਾਫ਼ ਦੇ ਵਾਅਦਿਆਂ ਦੀ ਸੰਗਤ ਦੇ ਕਟਹਿਰੇ ਵਿੱਚ ਜਵਾਬ ਤਲਬੀ ਕੀਤੀ ਗਈ! (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV Follow On instagram - https://www.instagram.com/surkhabtv/ Website - http://surkhabtv.com ** Subscribe and Press Bell Icon also to get Notification on Your Phone **