The History Of Kartarpur Sahib, Pakistan - ਕਰਤਾਰਪੁਰ ਸਾਹਿਬ ਦਾ ਇਤਿਹਾਸ | Sikh History
Gurdwara Darbar Sahib Kartarpur also called Kartarpur Sahib, is a gurdwara in Kartarpur, Narowal District, Pakistan. It is built on the historic site where Guru Nanak settled and assembled the Sikh commune after his missionary travels. The present gurdwara is built on the site where Guru Nanak died on 22 September 1539. ਇਸਨੂੰ ਡੇਰਾ ਨਾਨਕ ਬਾਬਾ ਵੀ ਕਹਿੰਦੇ ਹਨ ਅਤੇ ਇਸਨੂੰ ਡੇਰਾ ਸਾਹਿਬ ਰੇਲਵੇ ਸਟੇਸ਼ਨ ਲੱਗਦਾ ਹੈ। ਇਹ ਅਸਥਾਨ ਦਰਿਆ ਰਾਵੀ ਦੇ ਕੰਢੇ ਰੇਲਵੇ ਸਟੇਸ਼ਨ ਤੋਂ ਚਾਰ ਕਿਲੋਮੀਟਰ ਦੀ ਦੂਰੀ ਦੇ ਅੰਦਰ ਸਥਿਤ ਹੈ। ਮੌਜੂਦਾ ਇਮਾਰਤ 1,35,600 ਰੁਪੇ ਦੀ ਲਾਗਤ ਨਾਲ ਪਟਿਆਲਾ ਦੇ ਮਹਾਰਾਜਾ ਸਰਦਾਰ ਭੁਪਿੰਦਰ ਸਿੰਘ ਨੇ ਬਣਵਾਈ ਸੀ। 1995 ਵਿਚ ਪਾਕਿਸਤਾਨ ਦੀ ਸਰਕਾਰ ਨੇ ਇਹਦੀ ਮੁਰੰਮਤ ਕਰਵਾਈ ਸੀ, ਅਤੇ 2004 ਵਿਚ ਪੂਰੀ ਤਰ੍ਹਾਂ ਮੁੜ ਬਹਾਲ ਕਰ ਦਿੱਤੀ ਸੀ। ਇਹ ਇੱਕ ਖੁੱਲੀ ਦੁਲ੍ਲੀ ਅਤੇ ਸੁੰਦਰ ਇਮਾਰਤ ਹੈ। ਜੰਗਲ ਅਤੇ ਰਾਵੀ ਨਦੀ ਨੇੜੇ ਹੋਣ ਕਰਕੇ ਇਸ ਦੀ ਦੇਖਭਾਲ ਮੁਸ਼ਕਲ ਬਣ ਹੋ ਜਾਂਦੀ ਹੈ।