ਵੱਡੀ ਖਬਰ !! ਕੈਪਟਨ ਦੀ ਜਗਾਹ Navjot Singh Sidhu ਹੋਣਗੇ CM !!
ਵੱਡੀ ਖਬਰ !! ਕੈਪਟਨ ਦੀ ਜਗਾਹ Navjot Singh Sidhu ਹੋਣਗੇ CM !! ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਕੈਪਟਨ ਦੀ ਜਗ੍ਹਾ ਤੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਲਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸੀ ਹਲਕਿਆਂ ਵਿੱਚ ਇਨ੍ਹਾਂ ਚਰਚਾਵਾਂ ਦਾ ਬਾਜ਼ਾਰ ਜ਼ੋਰਾਂ ਸ਼ੋਰਾਂ ਤੇ ਗਰਮ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦਾ ਮੁੱਖਮੰਤਰੀ ਬਦਲੇ ਜਾਣ ਦਾ ਮਨ ਬਣਾ ਹੀ ਲਿਆ ਹੈ ਤਾਂ ਫਿਰ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਬੈਂਸ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੇ ਲੁੱਟ ਮਾਫੀਆ ਦਾ ਸਾਥ ਦੇ ਰਿਹਾ ਹੈ ਤੇ ਨਵਜੋਤ ਸਿੰਘ ਸਿੱਧੂ ਚੰਦ ਇਮਾਨਦਾਰ ਲੋਕਾਂ ਵਾਲੇ ਧੜੇ ਨਾਲ ਖੜ੍ਹੇ ਹਨ। Subscribe Our Youtube Channel for Daily Updates and New Videos. Daily News from Punjab and All Over the World.Update New Videos for You. ** Subscribe and Press Bell Icon also to get Notification on Your Phone **