Video paused

ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਸੰਸਦ | Sikh Giani Ji Does 1st Sikh Ardas in U.S. Senate

Playing next video...

ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਸੰਸਦ | Sikh Giani Ji Does 1st Sikh Ardas in U.S. Senate

Surkhab Tv
Followers

ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਸੰਸਦ | History Made in D.C. as Sikh Giani Ji Does 1st Sikh Ardas in U.S. Senate ਸਿੱਖ ਅਮਰੀਕਾ ਵਿਚ 100 ਤੋਂ ਵੀ ਵੱਧ ਸਮੇਂ ਤੋਂ ਰਹਿ ਰਹੇ ਹਨ ਪਰ 16 ਅਕਤੂਬਰ, 2019 ਦਾ ਦਿਨ ਸਿੱਖ ਧਰਮ ਲਈ ਇਤਿਹਾਸਕ ਦਿਨ ਬਣ ਗਿਆ।” ਇਤਿਹਾਸ ਵਿਚ ਪਹਿਲੀ ਅਮਰੀਕੀ ਸੈਨੇਟ ਦੇ ਚੈਂਬਰ ਵਿੱਚ ਗੁਰਬਾਣੀ ਦੀ ਗੂੰਜ ਸੁਣਾਈ ਦਿਤੀ ਜਦੋਂ ਮੈਲਬਰਨ ਵਾਸੀ ਗਿਆਨੀ ਸੁਖਵਿੰਦਰ ਸਿੰਘ ਸੰਸਦ ਦੇ ਉਪਰਲੇ ਸਦਨ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਪੁੱਜੇ। ਗਿਆਨੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਭਾਵੇਂ ਪ੍ਰਮਾਤਮਾ ਨੂੰ ਵੱਖੋ-ਵੱਖਰੇ ਨਾਂ ਨਾਲ ਯਾਦ ਕਰਦੇ ਹਾਂ ਪਰ ਉਹ ਇਕ ਹੈ। ਉਧਰ ਸੈਨੇਟ ਮੈਂਬਰ ਪੈਟ ਟੌਮੀ ਨੇ ਅਰਦਾਸ ਵਿਚ ਸ਼ਾਮਲ ਹੋਣ ਮਗਰੋਂ ਟਵੀਟ ਕੀਤਾ ਕਿ ਗਿਆਨੀ ਸੁਖਵਿੰਦਰ ਸਿੰਘ ਦਾ ਸਵਾਗਤ ਕਰਦਿਆਂ ਬਹੁਤ ਚੰਗਾ ਲੱਗਿਆ। ਦੱਸ ਦੇਈਏ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਰਦਾਸ ਕਰਨ ਲਈ ਗਿਆਨੀ ਸੁਖਵਿੰਦਰ ਸਿੰਘ ਨੂੰ ਖ਼ਾਸ ਤੌਰ 'ਤੇ ਸੱਦਿਆ ਗਿਆ ਸੀ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV Follow On instagram - https://www.instagram.com/surkhabtv/ Website - http://surkhabtv.com ** Subscribe and Press Bell Icon also to get Notification on Your Phone **

Show more