UGC Guidelines 2020 on Final Year Exams | ਆਖਰੀ ਸਾਲ ਦੀਆਂ ਪ੍ਰੀਖਿਆਵਾਂ \'ਤੇ ਫੈਸਲਾ | UGC ਦੇ ਦਿਸ਼ਾ-ਨਿਰਦੇਸ਼
Followers
General Knowledge #UGCGuidelines2020 on #Final_Year_Exams | ਆਖਰੀ ਸਾਲ ਦੀਆਂ ਪ੍ਰੀਖਿਆਵਾਂ 'ਤੇ ਫੈਸਲਾ | #UGC_ਦੇ_ਦਿਸ਼ਾਨਿਰਦੇਸ਼_2020 ਸੁਪਰੀਮ ਕੋਰਟ ਵਿੱਚ ਆਖਰੀ ਸਾਲ ਜਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਬਾਰੇ ਦੇ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੀ ਬੈਂਚ ਯੂਜੀਸੀ ਗਾਈਡਲਾਈਨਜ਼ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਇਸ ਮਾਮਲੇ 'ਚ ਸੋਲਿਸਿਟਰ ਜਨਰਲ ਤੁਸ਼ਾਰ ਮਹਿਤਾ ਜੋ ਕਿ ਯੂਜੀਸੀ ਅਤੇ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ,ਜਦਕਿ ਸੀਨੀਅਰ ਐਡਵੋਕੇਟ ਡਾ: ਅਭਿਸ਼ੇਕ ਮਨੂੰ ਸਿੰਘਵੀ ਵਿਦਿਆਰਥੀਆਂ ਵਲੋਂ ਪੇਸ਼ ਹੋਏ। Subscribe Our Youtube Channle https://youtu.be/5biRQinXi5w
Show more